ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ
March 30, 2026
Big-Blow-To-Congress-Akali-Dal-A

Punjab Speaks Team / Panjab

ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ ਲੱਗਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਸਦਕਾ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਕਰੀਬ ਤਿੰਨ ਦਰਜਨ ਸਰਪੰਚ, ਪੰਚ ਅਤੇ ਹੋਰ ਸੀਨੀਅਰ ਆਗੂ ‘ਆਪ’ ਵਿੱਚ ਸ਼ਾਮਲ ਹੋਏ ਹਨ।
ਪੰਜਾਬ ਕਾਂਗਰਸ ਪਾਰਟੀ ਦੇ ਵਾਈਸ ਪ੍ਰਧਾਨ (ਐਸਸੀ ਵਿੰਗ) ਸਾਹਿਬ ਸਿੰਘ ਛੱਜਲਵੰਡੀ, ਸਰਬਜੀਤ ਕੌਰ ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਆਪ ਵਿਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕਰਵਾਇਆ।
ਸ਼ਾਮਲ ਆਗੂਆਂ ਨੇ ਭਗਵੰਤ ਮਾਨ ਦੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ਦੀ ਗੱਲ ਆਖੀ। ਇਸ ਮੌਕੇ ਚੇਅਰਮੈਨ ਪੰਜਾਬ ਖਾਦੀ ਵੈਲਫੇਅਰ ਬੋਰਡ ਗਗਨਦੀਪ ਸਿੰਘ ਆਹੂਵਾਲੀਆ ਵਿਸ਼ੇਸ਼ ਤੌਰ ਉਤੇ ਮੌਜੂਦ ਸਨ।

Big Blow To Congress Akali Dal And BJP


Recommended News
Trending
Just Now