ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ਵਿੱਚ 60 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਐਲਾਨਿਆ ਗਿਆ
April 9, 2026
Investment-Of-Rs-60-Thousand-Cro

Punjab Speaks Team / Punjab

09 ਅਪ੍ਰੈਲ 2026 :ਪੰਜਾਬ ਨਿਵੇਸ਼ ਪ੍ਰੋਤਸਾਹਨ ਬਿਊਰੋ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ ਈ ਓ) ਅਮਿਤ ਢਾਕਾ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਨੂੰ 2025—26 ਦੌਰਾਨ 60,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਹਾਸਲ ਹੋਏ ਹਨ। ਸੂਬਾ ਸਰਕਾਰ ਨੇ ਆਉਣ ਵਾਲੇ ਵਿੱਤੀ ਵਰ੍ਹੇ ਲਈ 75,000 ਕਰੋੜ ਰੁਪਏ ਦਾ ਟੀਚਾ ਨਿਰਧਾਰਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਸਨਅਤੀ ਤੇ ਕਾਰੋਬਾਰ ਵਿਕਾਸ ਨੀਤੀ-2026 ਵਿਸਤ੍ਰਿਤ ਸਲਾਹ-ਮਸ਼ਵਰੇ ਮਗਰੋਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਪਸੰਦੀਦਾ ਨਿਵੇਸ਼ ਕੇਂਦਰ ਵਜੋਂ ਉਭਰਿਆ ਹੈ ਅਤੇ ਸੂਬਾ ਸਰਕਾਰ ਜਲਦੀ ਹੀ ਨਵੀਂ ਸਨਅਤੀ ਪਾਰਕ ਨੀਤੀ ਲਾਗੂ ਕਰੇਗੀ। ਉਨ੍ਹਾਂ ਕਿਹਾ ਕਿ ਜ਼ੀਰੋ ਲਿਕੁਇਡ ਡਿਸਚਾਰਜ ਅਪਣਾਉਣ ਵਾਲੀਆਂ ਮੌਜੂਦਾ ਉਦਯੋਗਿਕ ਇਕਾਈਆਂ ਨੂੰ 10 ਕਰੋੜ ਰੁਪਏ ਤੱਕ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ; ਨਵੇਂ ਉਦਯੋਗਾਂ ਨੂੰ ਲਾਗੂ ਯੋਜਨਾਵਾਂ ਹੇਠ 100 ਫ਼ੀਸਦ ਤੱਕ ਪ੍ਰੋਤਸਾਹਨ ਮਿਲੇਗਾ, ਜਦਕਿ ਝੋਨੇ ਦੀ ਪਰਾਲੀ ਆਧਾਰਿਤ ਬਾਇਲਰ ਪਲਾਂਟ ਲਗਾਉਣ ਵਾਲੀਆਂ ਇਕਾਈਆਂ ਨੂੰ 7.5 ਕਰੋੜ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ।



Investment Of Rs 60 Thousand Crores Announced In Punjab


Recommended News
Trending
Just Now