ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਖਾਸ ਸਨਮਾਨ ਨਾਲ ਨਵਾਜਿਆ ਗਿਆ
April 10, 2026
Pollution-Control-Board-Honored-

Punjab Speaks Team / Punjab

10 ਅਪ੍ਰੈਲ 2026 :ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਸ ਦੇ ਪ੍ਰਾਜੈਕਟ ‘ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸ਼ੁੱਧ ਹਵਾ ਬਦਲਾਅ ਯਾਤਰਾ’ ਲਈ ਵਾਤਾਵਰਣ ਸ਼੍ਰੇਣੀ ਵਿੱਚ ‘ਸਕੌਚ ਸਿਲਵਰ ਐਵਾਰਡ 2025’ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿੱਚ ਹੋਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ ਪ੍ਰਾਪਤੀ ਬਾਰੇ ਦੱਸਦਿਆਂ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਕਿਹਾ ਕਿ ਇਹ ਸਨਮਾਨ ਗੰਭੀਰ ਵਾਤਾਵਰਣ ਚੁਣੌਤੀ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜ ਸਾਲਾਂ ਵਿੱਚ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਲਈ ਮਹੱਤਵਪੂਰਨ ਤਰੱਕੀ ਕੀਤੀ ਹੈ।

Pollution Control Board Honored With Special Honor


Recommended News
Trending
Just Now