ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਆਪ ਦੇ ਰਾਗਵ ਚੱਡਾ ਸਮੇਤ 6 ਰਾਜ ਸਭਾ ਮੈਂਬਰ ਭਾਜਪਾ ਚ ਸ਼ਾਮਿਲ:-CM ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਸੱਦੀ
April 24, 2026
6-rajya-sabha-members-including-

Punjab Speaks Team / Punjab

ਨਵੀਂ ਦਿੱਲੀ:- ਆਮ ਆਦਮੀ ਪਾਰਟੀ ਦੇ ਬਾਗੀ ਰਾਜ ਸਭਾ ਮੈਂਬਰ ਰਾਘਵ ਚੱਡਾ ਤੇ ਸਵਾਤੀ ਮਾਲੀਵਾਲ ਸਮੇਤ ਬਾਕੀ ਸੰਦੀਪ ਪਾਠਕ,ਅਸ਼ੋਕ ਮਿੱਤਲ , ਰਜਿੰਦਰ ਗੁਪਤਾ, ਹਰਭਜਨ ਸਿੰਘ ਭਾਜੀ, ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁੱਖ ਮੰਤਰੀ ਨੇ ਵਿਦੇਸ਼ੀ ਦੌਰੇ ਤੋਂ ਆ ਕੇ ਇਸ ਦੀ ਸੂਚਨਾ ਮਿਲਦਿਆਂ ਹੀ ਪ੍ਰੈਸ ਕਾਨਫਰੰਸ ਸੱਦ ਲਈ ਹੈ ਜੋ ਕਿ ਸਾਢੇਚਾਰ ਵਜੇ ਮੁੱਖ ਮੰਤਰੀ ਦੇ ਰਿਹਾਇਸ਼ ਤੇ ਹੋਵੇਗੀ।



6 rajya sabha members including aap s raghav chadha join bjp cm bhagwant mann calls press conference


Recommended News
Trending
Just Now