ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ: SC ਕਮਿਸ਼ਨ ਸਖ਼ਤ, ਪੰਜਾਬ ਪੁਲਿਸ ਨੂੰ 1 ਜੁਲਾਈ ਤੱਕ ‘ਐਕਸ਼ਨ ਟੇਕਨ ਰਿਪੋਰਟ’ ਪੇਸ਼ ਕਰਨ ਦੇ ਹੁਕਮ
May 29, 2026
Raja-Warring-s-Growing-Problems-

Punjab Speaks Team / Punjab

ਚੰਡੀਗੜ੍ਹ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਮੈਂਬਰ ਪਾਰਲੀਮੈਂਟ, ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ 1 ਜੁਲਾਈ, 2026 ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਗਿਆ ਸੀ।

ਜਿਸ ਸਬੰਧੀ ਅੱਜ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਦੀ ਤਰਫੋਂ ਐੱਸ.ਪੀ. ਹੈੱਡਕੁਆਟਰ ਸ਼੍ਰੀ ਮੁਕਤਸਰ ਸਾਹਿਬ ਪੇਸ਼ ਹੋਏ ਅਤੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਆਡੀਓ ਦੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਸ ਸਬੰਧੀ ਮੈਟਾ ਕੰਪਨੀ ਤੋਂ ਵੀ ਜਾਣਕਾਰੀ ਮੰਗੀ ਗਈ ਹੈ, ਜਿਸ ਬਾਬਤ ਰਿਪੋਰਟ 30 ਦਿਨਾਂ ਵਿੱਚ ਪ੍ਰਾਪਤ ਹੋਣ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਸਬੰਧੀ ਐਕਸ਼ਨ ਟੇਕਨ ਰਿਪੋਰਟ ਅਤੇ ਮੈਟਾ ਦੀ ਰਿਪੋਰਟ 1 ਜੁਲਾਈ, 2026 ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।


Raja Warring s Growing Problems SC Commission Strict Orders Punjab Police To Submit Action Taken Report By July 1


Recommended News
Trending
Just Now