ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
18 ਜੂਨ ਨੂੰ ਪੰਜਾਬ ‘ਚ ਰਹੇਗੀ ਸਰਕਾਰੀ ਛੁੱਟੀ, ਸਕੂਲ-ਦਫ਼ਤਰ ਰਹਿਣਗੇ ਬੰਦ
June 9, 2026
June-18-Will-Be-A-Government-Hol

Punjab Speaks Team / Punjab

ਚੰਡੀਗੜ੍ਹ, 09 ਜੂਨ 2026 :ਸਕੂਲਾਂ ਵਿੱਚ ਪਹਿਲਾਂ ਹੀ ਬੱਚਿਆਂ ਨੂੰ ਛੁੱਟੀਆਂ ਚੱਲ ਰਹੀਆਂ ਹਨ, ਹੁਣ ਮੁਲਾਜ਼ਮਾਂ ਦੇ ਲਈ ਵੀ ਇੱਕ ਹੋਰ ਛੁੱਟੀ ਆ ਗਈ ਹੈ। ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਪੰਜਾਬ ‘ਚ 18 ਜੂਨ ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਦਰਅਸਲ, ਪੰਜਾਬ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ 18 ਜੂਨ ਦਿਨ ਵੀਰਵਾਰ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ।

June 18 Will Be A Government Holiday In Punjab Schools And Offices Will Remain Closed


Recommended News
Trending
Just Now