ਹੈਲਮਟ ਛੋਟ 'ਤੇ ਹਾਈ ਕੋਰਟ ਦੀ ਮੋਹਰ, ਬੰਬੇ ਸਰਦਾਰਾ ਲਈ ਵਿਸ਼ੇਸ਼ ਵਿਵਸਥਾ ਨੂੰ ਸੰਵਿਧਾਨਕ ਕਰਾਰ    ਤਿੰਨ ਮਾਸੂਮ ਬੱਚਿਆਂ ਦੇ ਅੰਤਿਮ ਸੰਸਕਾਰ ਦੌਰਾਨ ਦੋਸ਼ੀ ਮਾਂ ‘ਤੇ ਲੋਕਾਂ ਦਾ ਵਿਰੋਧ, ਚਿਹਰਾ ਦੇਖਣ ਤੋਂ ਰੋਕਿਆ ਗਿਆ    ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਸਿੱਖਿਆ ਵਿਭਾਗ ਦਾ ਅਧਿਆਪਕ ਵਿਜੀਲੈਂਸ ਵੱਲੋਂ ਕਾਬੂ    ਇੰਤਜ਼ਾਰ ਖ਼ਤਮ ... ਬੀਬੀਆਂ ਦੇ ਖ਼ਾਤਿਆਂ 'ਚ ਆਉਣ ਲੱਗੀ ਸਨਮਾਨ ਰਾਸ਼ੀ; ਵੱਜ ਗਈ ਕੈਸ਼ ਵਾਲੀ 'ਟੂ-ਟੂ!'    ਯੂਨੀਵਰਸਿਟੀ ਦੀ ਮਨਜ਼ੂਰੀ ਤੋਂ ਬਿਨਾਂ ਪ੍ਰੀਖਿਆ ਕਰਵਾਉਣ ਦਾ ਦੋਸ਼, ਮੋਬਾਈਲ ਰਾਹੀਂ ਨਕਲ ਦੀਆਂ ਤਸਵੀਰਾਂ ਨਾਲ ਮਚਿਆ ਹੜਕੰਪ    ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਮਚਾਈ ਤਬਾਹੀ, ਹਿਮਾਚਲ ਵਿੱਚ ਜਲ-ਭਰਾਵ, ਜ਼ਮੀਨ ਧਸਣ ਅਤੇ ਹਾਦਸਿਆਂ ਨਾਲ ਹਾਲਾਤ ਗੰਭੀਰ    ਪੰਜ ਸੌ ਚਾਰ ਕਰੋੜ ਦੇ ਬੈਂਕ ਘੁਟਾਲੇ ਵਿੱਚ ਸੀਬੀਆਈ ਦੀ ਵੱਡੀ ਕਾਰਵਾਈ, ਦੋ ਹੋਰ ਅਧਿਕਾਰੀ ਗ੍ਰਿਫ਼ਤਾਰ    ਹਰਪ੍ਰੀਤ ਸਿੰਘ ਸੂਦਨ ਦੀ ਚੰਡੀਗੜ੍ਹ ਵਿੱਚ ਸਕੱਤਰ ਵਜੋਂ ਤਿੰਨ ਸਾਲਾਂ ਲਈ ਨਿਯੁਕਤੀ, ਕੇਂਦਰ ਵੱਲੋਂ ਡੈਪੂਟੇਸ਼ਨ ਮਨਜ਼ੂਰ    15 ਸਾਲਾਂ ਦੀ ਉਡੀਕ ਖ਼ਤਮ: ਸੀਆਰਪੀਐੱਫ ਦੇ 250 ਤੋਂ ਵੱਧ ਅਧਿਕਾਰੀਆਂ ਨੂੰ ਮਿਲੀ ਪਹਿਲੀ ਤਰੱਕੀ    ਬੇਅਦਬੀ ਕਾਨੂੰਨ ‘ਚ ਸੋਧ ਲਾਜ਼ਮੀ: ਜਥੇਦਾਰ ਗੜਗੱਜ ਵੱਲੋਂ ਇੱਕ ਮਹੀਨੇ ਅੰਦਰ ਤਬਦੀਲੀਆਂ ਲਾਗੂ ਕਰਨ ਦੇ ਨਿਰਦੇਸ਼   
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
July 1, 2026
Punjab-Cabinet-Meeting-Today-Man

Punjab Speaks Team / Punjab

ਚੰਡੀਗੜ੍ਹ 01 ਜੁਲਾਈ 2026 :ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਸ਼ਾਮ ਚਾਰ ਵਜੇ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਬਾਰੇ ਹੁਣ ਤੱਕ ਏਜੰਡਾ ਜਾਰੀ ਨਹੀਂ ਹੋ ਸਕਿਆ ਪਰ ਇਸ ਬਾਰੇ ਸਾਰੇ ਮੰਤਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ’ਚ ਕੁਝ ਪ੍ਰਸ਼ਾਸਕੀ ਫ਼ੈਸਲਿਆਂ ਤੋਂ ਇਲਾਵਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਚ ਸੋਧ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ ਕਿਉਂਕਿ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਇਕ ਮਹੀਨੇ ਦੇ ਅੰਦਰ ਐਕਟ ’ਚ ਸ਼ਾਮਲ ਕੁਝ ਇਤਰਾਜ਼ਯੋਗ ਸ਼ਬਦਾਂ ਨੂੰ ਸੋਧਣ ਦੇ ਹੁਕਮ ਦਿੱਤੇ ਹਨ। ਚਰਚਾਵਾਂ ਹਨ ਕਿ ਵਿਧਾਨ ਸਭਾ ਦਾ ਸੈਸ਼ਨ ਬਲਾਉਣ ਬਾਰੇ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ।



Punjab Cabinet Meeting Today Many Important Issues Will Be Discussed


Recommended News
Punjab Speaks ad image Punjab Speaks ad image
Trending
Just Now