ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ
November 20, 2026
General-Session-Today-For-The-El

Punjab Speaks Team / Punjab

ਅੰਮ੍ਰਿਤਸਰ, 20 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਅੱਜ 20 ਨਵੰਬਰ ਨੂੰ ਸੱਦਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਇਹ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

General Session Today For The Election Of The Shiromani Committee President And Office bearers


Recommended News
Punjab Speaks ad image Punjab Speaks ad image
Trending
Just Now