ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਕਾਰਵਾਈ, 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ..    ਵੱਡੀ ਖਬਰ:- BJP ਦੇ ਰਵਨੀਤ ਬਿੱਟੂ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ    ਪੰਜਾਬ ਕਾਂਗਰਸ ਦੀ ਕਲੇਸ਼ ਹਾਈਕਮਾਨ ਤੱਕ ਪਹੁੰਚੀ, ਦਿੱਲੀ ’ਚ ਨਾਰਾਜ਼ ਆਗੂਆਂ ਨਾਲ ਹੋਵੇਗੀ ਗੱਲਬਾਤ    ਹਲਕਾਏ ਕੁੱਤੇ ਨੇ ਗਾਂ ਨੂੰ ਵੱਢਿਆ, ਸੰਕਰਮਿਤ ਦੁੱਧ ਪੀਣ ਮਗਰੋਂ ਪਰਿਵਾਰ ਦੇ 9 ਮੈਂਬਰਾਂ ਨੂੰ ਲੱਗੇ ਐਂਟੀ-ਰੇਬੀਜ਼ ਟੀਕੇ    ਕਰਟੋਲੀ ਰੇਲਵੇ ਸਟੇਸ਼ਨ ਦਾ 17 ਜੁਲਾਈ ਨੂੰ ਉਦਘਾਟਨ, ਕੰਢੀ ਖੇਤਰ ਨੂੰ ਮਿਲੇਗੀ ਨਵੀਂ ਰੇਲ ਸਹੂਲਤ    ਯੂਕੇ ’ਚ ਪੰਜਾਬ ਦੀ ਧੀ ਦੀ ਦਰਦਨਾਕ ਮੌਤ, ਹੇਜ਼ ’ਚ ਕਿਰਨਦੀਪ ਕੌਰ ਦੇ ਕਤਲ ਨਾਲ ਤਰਨਤਾਰਨ ਦਾ ਪਿੰਡ ਪਿੱਦੀ ਸੋਗ ’ਚ ਡੁੱਬਿਆ    ਤਲਵੰਡੀ ਸਾਬੋ ’ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਆਕਾਸ਼ਦੀਪ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਪ੍ਰਸ਼ਾਸਨ ਦੀ ਕਾਰਵਾਈ ’ਤੇ ਸਵਾਲ    ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ: ਮਾਂ ਅਤੇ ਤਿੰਨ ਬੱਚਿਆਂ ਨੇ ਖਾਧੀ ਜ਼ਹਿਰੀਲੀ ਦਵਾਈ, ਇੱਕ ਬੱਚੇ ਦੀ ਮੌਤ    ਵੀਹ ਸਾਲ ਬਾਅਦ ਤਰਸ ਦੇ ਆਧਾਰ 'ਤੇ ਨੌਕਰੀ ਨਹੀਂ ਮਿਲ ਸਕਦੀ: ਹਾਈ ਕੋਰਟ ਨੇ ਸਪੱਸ਼ਟ ਕੀਤਾ ਕਾਨੂੰਨੀ ਸਿਧਾਂਤ    ਰਿਸ਼ਵਤਖੋਰੀ 'ਤੇ ਵਿਜੀਲੈਂਸ ਦੀ ਸਖ਼ਤ ਕਾਰਵਾਈ: ਮਾਨਸਾ ਵਿੱਚ ਪਟਵਾਰੀ ਅੱਠ ਹਜ਼ਾਰ ਰੁਪਏ ਸਮੇਤ ਕਾਬੂ   
ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ
November 24, 2026
Chief-Minister-Bhagwant-Mann-Wil

Punjab Speaks Team / Punjab

ਚੰਡੀਗੜ੍ਹ, 24 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਚਕੂਲਾ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਣਗੇ।

ਨਿਰਧਾਰਤ ਪ੍ਰੋਗਰਾਮ ਅਨੁਸਾਰ ਮੁੱਖ ਮੰਤਰੀ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਪਹੁੰਚ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ।

Chief Minister Bhagwant Mann Will Pay Obeisance At Gurdwara Nada Sahib On The Occasion Of The Birth Anniversary Of The First Guru


Recommended News
Punjab Speaks ad image Punjab Speaks ad image
Trending
Just Now