ਲੁਧਿਆਣਾ ਦੀ ਨਹਿਰ ’ਚ ਡਿੱਗੀ ਸਕਾਰਪੀਓ, ਇਕ ਦੀ ਮੌ.ਤ, ਪੰਜ ਜਾਣੇ ਜ਼ਖ਼.ਮੀ    ਰਾਮ ਮੰਦਰ ਦੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ ਦਾ ਦੇਹਾਂਤ    ਬਲਦੇਵ ਸਿੰਘ ਸਿਰਸਾ ਨੂੰ ਖਨੌਰੀ ਬਾਰਡਰ 'ਤੇ ਆਇਆ ਹਾਰਟ ਅਟੈਕ, ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਭਰਤੀ    ਰਾਜ ਸਭਾ 'ਚ ਬਜਟ ਚਰਚਾ ਦੌਰਾਨ ਸੰਸਦ ਮੈਂਬਰ ਰਾਘਵ ਚੱਢਾ ਬਣੇ ਮੱਧ ਵਰਗ ਦੀ ਆਵਾਜ਼    ਕੈਨੇਡਾ 'ਚ ਨਸ਼ੇ ਦੀ ਓਵਰਡੋਜ਼ ਕਾਰਨ 50 ਹਜ਼ਾਰ ਲੋਕਾਂ ਦੀ ਮੌਤ, ਪੁਲਿਸ ਵੱਲੋਂ 9 ਸਾਲਾਂ ਦੇ ਹੈਰਾਨ ਕਰਨ ਵਾਲੇ ਅੰਕੜੇ...    30 ਲੱਖ ਦੀ ਫਿਰੌਤੀ ਦੇ ਮਾਮਲੇ 'ਚ ਕਾਂਗਰਸ ਨੇਤਾ ਗ੍ਰਿਫ਼ਤਾਰ, ਰਵਨੀਤ ਬਿੱਟੂ ਬੋਲੇ-ਮੇਰਾ ਦੋਸਤ ਹੈ ਇਹ ਝੂਠੇ ਕੇਸ 'ਚ ਫਸਾਇਆ    ਲੀਬੀਆ ਦੇ ਖੇਤ 'ਚ ਦੋ ਕਬਰਾਂ ਚੋ ਦੱਬੀਆਂ ਮਿਲੀਆਂ 49 ਲਾਸ਼ਾਂ, ਗੋਲੀ ਮਾਰ ਉਤਾਰਿਆ ਸੀ ਮੌਤ ਦੇ ਘਾਟ    ਬਾਰਾਮੂਲਾ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਨੂੰ 11 ਅਤੇ 13 ਫਰਵਰੀ ਨੂੰ ਸੰਸਦ ਦੇ ਚੱਲ ਰਹੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਮਿਲੀ ਮੰਜੂਰੀ    ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਸਹਾਇਕ ਪੁਲਿਸ ਕਮਿਸ਼ਨਰਾਂ ਤੇੇ ਸਟੇਸ਼ਨ ਹਾਊਸ ਅਫ਼ਸਰਾਂ ਨਾਲ ਮੀਟਿੰਗ    ਸਕੂਟਰ ਸਵਾਰ ਲੁਟੇਰੇ ਨੇ ਰਾਹਗੀਰ ਤੋਂ ਖੋਹਿਆ ਮੋਬਾਈਲ, ਮੁਲਜ਼ਮ ਦੀ ਹੋਈ ਸ਼ਨਾਖਤ, ਮੁਕੱਦਮਾ ਦਰਜ   
ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਸਜ਼ਾ ਦਾ ਐਲਾਨ, ਸੁਣਾਈ ਉਮਰ ਕੈਦ ਦੀ ਸਜ਼ਾ, 4 ਸਾਲ ਪਹਿਲਾਂ ਹੋਇਆ ਸੀ ਕਤਲ
January 27, 2025
Punishment-Announced-For-The-Kil

Punjab Speaks Team / Panjab

ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ (33) ਦੇ ਚਾਰ ਸਾਲ ਪਹਿਲਾਂ ਹੋਏ ਕਤਲ ਦੇ ਮਾਮਲੇ ਵਿੱਚ ਅੱਜ ਮੋਹਾਲੀ ਅਦਾਲਤ ਵੱਲੋਂ ਤਿੰਨਾਂ ਸ਼ੂਟਰਾਂ ਨੂੰ ਉਮਰਕੈਦ ਦੀ ਸਜ਼ਾ ਅਤੇ 2-2 ਲੱਖ ਰੁਪਏ ਜਰਮਾਨਾ ਲਗਾਇਆ ਗਿਆ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਇਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀਆਂ ਵਿੱਚ ਅਜੈ ਉਰਫ ਸੰਨੀ ਉਰਫ ਲੇਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਤਿੰਨੋਂ ਹੀ ਇੱਕ ਗੈਂਗਸਟਰ ਦੇ ਸਾਥੀ ਅਤੇ ਸ਼ਾਰਪ ਸ਼ੂਟਰ ਹਨ। ਹਾਲਾਂਕਿ, ਜੇਲ੍ਹ ਵਿੱਚ ਬੰਦ ਅਤੇ ਕਤਲ ਕੇਸ ਵਿੱਚ ਨਾਮਜ਼ਦ ਤਿੰਨ ਵੱਡੇ ਗੈਂਗਸਟਰਾਂ ਵਿਰੁੱਧ ਪੁਲਿਸ ਵਲੋਂ ਜਿਹੜੀ ਕਹਾਣੀ ਤਿਆਰ ਕੀਤੀ ਗਈ ਸੀ, ਉਹ ਅਦਾਲਤ ਵਿੱਚ ਟਿਕ ਨਹੀਂ ਸਕੀ। ਅਜਿਹੀ ਸਥਿਤੀ ਵਿੱਚ ਤਿੰਨਾਂ ਨੂੰ ਬਰੀ ਕਰ ਦਿੱਤਾ ਗਿਆ। ਇਨ੍ਹਾਂ ਵਿੱਚ ਗੈਂਗਸਟਰ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਸ਼ਾਮਲ ਹਨ।

Punishment Announced For The Killers Of Vicky Midukhera Sentenced To Life Imprisonment The Murder Took Place 4 Years Ago


Recommended News
Punjab Speaks ad image
Trending
Just Now